Sunday, July 7, 2024
HomePunjabi NewsLiberal Breaking"ਅਕਾਲੀ ਦਲ ਨੂੰ ਵੋਟ ਨਹੀਂ ਪਈ ਤਾਂ ਉਸ ਲਈ ਪ੍ਰਧਾਨ ਸੁਖਬੀਰ ਬਾਦਲ...

“ਅਕਾਲੀ ਦਲ ਨੂੰ ਵੋਟ ਨਹੀਂ ਪਈ ਤਾਂ ਉਸ ਲਈ ਪ੍ਰਧਾਨ ਸੁਖਬੀਰ ਬਾਦਲ ਜ਼ਿੰਮੇਵਾਰ” : ਢੀਂਡਸਾ

ਸ਼੍ਰੋਮਣੀ ਅਕਾਲੀ ਦਲ ਦੇ ਵਿੱਚ ਆਪਸੀ ਵਿਵਾਦ ਵੱਧਦਾ ਜਾ ਰਿਹਾ ਹੈ ਹੁਣ ਪਰਮਿੰਦਰ ਸਿੰਘ ਢੀਂਡਸਾ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ ਉਹਨਾਂ ਕਿਹਾ ਕਿ ਜੇਕਰ ਅਕਾਲੀ ਦਲ ਨੂੰ ਵੋਟ ਨਹੀਂ ਪਈ ਤਾਂ ਉਸ ਲਈ ਪ੍ਰਧਾਨ ਸੁਖਬੀਰ ਸਿੰਘ ਬਾਦਲ ਜ਼ਿੰਮੇਵਾਰ ਹਨ। ਉਨ੍ਹਾਂ ਨੇ ਦੱਸਿਆ ਕਿ ਸਰਪ੍ਰਸਤ ਕੋਲ ਕੋਈ ਤਾਕਤ ਨਹੀਂ ਹੈ। ਸਾਰੀਆਂ ਤਾਕਤਾਂ ਪ੍ਰਧਾਨ ਨੇ ਆਪਣੇ ਕੋਲ ਰੱਖੀਆਂ ਹਨ। ਇਹ ਕਾਰਨ ਹੈ ਕਿ ਅਕਾਲੀ ਦਲ ਖ਼ਤਮ ਹੋ ਰਿਹਾ ਹੈ।

RELATED ARTICLES

Most Popular

Recent Comments