HomePunjabi NewsLiberal Breakingਅਲਮੋੜਾ ਬੱਸ ਹਾਦਸੇ ਦੇ ਪੀੜਤਾਂ ਲਈ ਪ੍ਰਧਾਨ ਮੰਤਰੀ ਮੋਦੀ ਨੇ ਕੀਤਾ ਰਾਹਤ...

ਅਲਮੋੜਾ ਬੱਸ ਹਾਦਸੇ ਦੇ ਪੀੜਤਾਂ ਲਈ ਪ੍ਰਧਾਨ ਮੰਤਰੀ ਮੋਦੀ ਨੇ ਕੀਤਾ ਰਾਹਤ ਰਾਸ਼ੀ ਦੇਣ ਦਾ ਐਲਾਨ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਹਾਦਸੇ ਵਿੱਚ ਜਾਨ ਗਵਾਉਣ ਵਾਲਿਆਂ ਦੇ ਪਰਿਵਾਰਾਂ ਨੂੰ ਪ੍ਰਧਾਨ ਮੰਤਰੀ ਰਾਸ਼ਟਰੀ ਰਾਹਤ ਫੰਡ (PMNRF) ਤਹਿਤ 2 ਲੱਖ ਰੁਪਏ ਦੀ ਐਕਸ-ਗ੍ਰੇਸ਼ੀਆ ਰਾਸ਼ੀ ਦੇਣ ਦਾ ਐਲਾਨ ਕੀਤਾ ਹੈ। ਇਸ ਹਾਦਸੇ ਵਿੱਚ ਜ਼ਖਮੀ ਹੋਏ ਲੋਕਾਂ ਨੂੰ 50,000 ਰੁਪਏ ਦੀ ਮਦਦ ਮਿਲੇਗੀ। ਪ੍ਰਧਾਨ ਮੰਤਰੀ ਨੇ ਜ਼ਖਮੀਆਂ ਦੀ ਜਲਦੀ ਸੁਖ-ਸਲਾਮਤੀ ਲਈ ਕਾਮਨਾ ਵੀ ਕੀਤੀ ਹੈ।

RELATED ARTICLES

Most Popular

Recent Comments