ਦੇਸ਼ ਵਿੱਚ ਅੱਜ ਤੋਂ ਲੋਕ ਸਭਾ ਚੋਣਾਂ ਦੀ ਸ਼ੁਰੂਆਤ ਹੋਣ ਜਾ ਰਹੀ ਹੈ । ਇਸ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਟਵੀਟ ਕਰਕੇ ਨੌਜਵਾਨਾਂ ਨੂੰ ਵੱਧ ਤੋਂ ਵੱਧ ਵੋਟ ਪਾਉਣ ਦੀ ਅਪੀਲ ਕੀਤੀ ਹੈ। ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਸਾਰੇ ਜਣੇ ਆਪਣੀ ਵੋਟ ਦਾ ਇਸਤੇਮਾਲ ਜਰੂਰ ਕਰਨ ਅਤੇ ਇਕ ਨਵਾਂ ਰਿਕਾਰਡ ਬਣਾਉਣ । ਮੋਦੀ ਨੇ ਕਿਹਾ ਕਿ ਲੋਕਤੰਤਰ ਵਿੱਚ ਹਰ ਵੋਟ ਕੀਮਤੀ ਹੈ ਤੇ ਹਰ ਆਵਾਜ਼ ਦਾ ਆਪਣਾ ਮਹੱਤ ਹੈ।
ਪ੍ਰਧਾਨ ਮੰਤਰੀ ਮੋਦੀ ਨੇ ਨੌਜਵਾਨਾਂ ਨੂੰ ਵੱਧ ਤੋਂ ਵੱਧ ਵੋਟ ਪਾਉਣ ਦੀ ਕੀਤੀ ਅਪੀਲ
RELATED ARTICLES