ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਇੱਕ ਵਾਰ ਫਿਰ ਕਿਹਾ ਹੈ ਕਿ ਦੇਸ਼ ਵਿੱਚ ਰਾਖਵਾਂਕਰਨ ਕਦੇ ਵੀ ਖ਼ਤਮ ਨਹੀਂ ਹੋਵੇਗਾ। ਉਨ੍ਹਾਂ ਰਾਜਸਥਾਨ ਦੇ ਉਨਿਆੜਾ (ਟੋਂਕ-ਸਵਾਈਮਾਧੋਪੁਰ ਲੋਕ ਸਭਾ) ਵਿੱਚ ਕਿਹਾ ਕਿ ਕਾਂਗਰਸ ਪਾਰਟੀ ਦੀ ਸੋਚ ਹਮੇਸ਼ਾ ਤੁਸ਼ਟੀਕਰਨ ਦੀ ਰਾਜਨੀਤੀ ਵਾਲੀ ਰਹੀ ਹੈ। ਉਹ ਦਲਿਤਾਂ ਅਤੇ ਆਦਿਵਾਸੀਆਂ ਨੂੰ ਦਿੱਤੇ ਗਏ ਰਾਖਵੇਂਕਰਨ ਨੂੰ ਘਟਾ ਕੇ ਮੁਸਲਮਾਨਾਂ ਨੂੰ ਦੇਣਾ ਚਾਹੁੰਦੀ ਹੈ।
ਰਾਜਸਥਾਨ ਪਹੁੰਚੇ ਪ੍ਰਧਾਨ ਮੰਤਰੀ ਮੋਦੀ, ਵਿਰੋਧੀਆਂ ਤੇ ਬੋਲੇ ਵੱਡੇ ਹਮਲੇ
RELATED ARTICLES