HomePunjabi NewsLiberal Breakingਪ੍ਰਧਾਨ ਮੰਤਰੀ ਮੋਦੀ ਨੇ ਨਵਰਾਤਰੀ ਅਤੇ ਹਿੰਦੂ ਨਵੇਂ ਸਾਲ ਦੀ ਦਿੱਤੀ ਵਧਾਈ

ਪ੍ਰਧਾਨ ਮੰਤਰੀ ਮੋਦੀ ਨੇ ਨਵਰਾਤਰੀ ਅਤੇ ਹਿੰਦੂ ਨਵੇਂ ਸਾਲ ਦੀ ਦਿੱਤੀ ਵਧਾਈ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਇੰਸਟਾਗ੍ਰਾਮ ‘ਤੇ ਪੋਸਟ ਕਰਕੇ ਨਵਰਾਤਰੀ ਅਤੇ ਹਿੰਦੂ ਨਵੇਂ ਸਾਲ ਦੀ ਵਧਾਈ ਦਿੱਤੀ ਹੈ। ਉਨ੍ਹਾਂ ਕਿਹਾ ਕਿ ਦੇਸ਼ ਭਰ ‘ਚ ਮੇਰੇ ਪਰਿਵਾਰ ਦੇ ਮੈਂਬਰਾਂ ਨੂੰ ਨਵੇਂ ਸਾਲ ਦੀਆਂ ਬਹੁਤ-ਬਹੁਤ ਵਧਾਈਆਂ। ਮੈਂ ਕਾਮਨਾ ਕਰਦਾ ਹਾਂ ਕਿ ਇਹ ਨਵਾਂ ਸਾਲ ਸਾਰਿਆਂ ਲਈ ਖੁਸ਼ੀਆਂ, ਖੁਸ਼ਹਾਲੀ ਅਤੇ ਸਿਹਤ ਨਾਲ ਭਰਿਆ ਹੋਵੇ। ਪ੍ਰਧਾਨ ਮੰਤਰੀ ਨੇ ਕਿਹਾ ਕਿ ਦੇਸ਼ ਦੇ ਮੇਰੇ ਸਾਰੇ ਪਰਿਵਾਰਕ ਮੈਂਬਰਾਂ ਨੂੰ ਨਵਰਾਤਰੀ ਦੀਆਂ ਬਹੁਤ-ਬਹੁਤ ਮੁਬਾਰਕਾਂ।

RELATED ARTICLES

Most Popular

Recent Comments