Friday, July 5, 2024
HomePunjabi NewsLiberal Breakingਗੋਵਰਧਨਪੁਰ ਸਥਿਤ ਗੁਰੂ ਰਵਿਦਾਸ ਮੰਦਰ ਪਹੁੰਚੇ ਪ੍ਰਧਾਨ ਮੰਤਰੀ ਮੋਦੀ ਦਿੱਤੀਆਂ ਪ੍ਰਕਾਸ਼ ਦਿਹਾੜੇ...

ਗੋਵਰਧਨਪੁਰ ਸਥਿਤ ਗੁਰੂ ਰਵਿਦਾਸ ਮੰਦਰ ਪਹੁੰਚੇ ਪ੍ਰਧਾਨ ਮੰਤਰੀ ਮੋਦੀ ਦਿੱਤੀਆਂ ਪ੍ਰਕਾਸ਼ ਦਿਹਾੜੇ ਦੀਆਂ ਮੁਬਾਰਕਾਂ

ਪੀਐਮ ਸਰ ਗੋਵਰਧਨਪੁਰ ਸਥਿਤ ਗੁਰੂ ਰਵਿਦਾਸ ਮੰਦਰ ਪਹੁੰਚੇ ਅਤੇ ਦਰਸ਼ਨ ਅਤੇ ਪੂਜਾ ਅਰਚਨਾ ਕੀਤੀ। ਉੱਥੇ ਪੀਐਮ ਨੇ ਜਨ ਸਭਾ ਨੂੰ ਸੰਬੋਧਿਤ ਕੀਤਾ ਅਤੇ ਵਿਰੋਧੀ ਗਠਜੋੜ ‘ਤੇ ਹਮਲਾ ਬੋਲਿਆ। ਪੀਐਮ ਮੋਦੀ ਨੇ ਕਿਹਾ ਕਿ ਗੁਰੂ ਰਵਿਦਾਸ ਸਭ ਦੇ ਹਨ ਅਤੇ ਸਭ ਗੁਰੂ ਰਵਿਦਾਸ ਦੇ ਹਨ ਉਹਨਾਂ ਕਿਹਾ ਕਿ ਅੱਜ ਕਾਸ਼ੀ ਮਿਨੀ ਪੰਜਾਬ ਲੱਗ ਰਿਹਾ ਹੈ। ਉਹਨਾਂ ਨੇ ਸਭ ਨੂੰ ਪ੍ਰਕਾਸ਼ ਦਿਹਾੜੇ ਦੀਆਂ ਮੁਬਾਰਕਾਂ ਦਿੱਤੀਆਂ।

RELATED ARTICLES

Most Popular

Recent Comments