ਕਿਸਾਨਾਂ ਦੇ ਬੈਂਕ ਖਾਤਿਆਂ ਵਿੱਚ ਪ੍ਰਧਾਨ ਮੰਤਰੀ ਕਿਸਾਨ ਯੋਜਨਾ ਦੇ ਤਹਿਤ 18ਵੀਂ ਕਿਸ਼ਤ ਟ੍ਰਾਂਸਫਰ ਕਰ ਦਿੱਤੀ ਗਈ ਹੈ। ਕਿਸਾਨਾਂ ਨੂੰ 2000 ਰੁਪਏ ਦੀ ਰਕਮ ਪ੍ਰਾਪਤ ਹੋ ਚੁਕੀ ਹੈ। ਅੱਜ, 5 ਅਕਤੂਬਰ 2024 ਨੂੰ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮਹਾਰਾਸ਼ਟਰ ਦੇ ਵਾਸ਼ਿਮ ਤੋਂ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ (ਪੀਐੱਮ-ਕਿਸਾਨ) ਯੋਜਨਾ ਦੀ 18ਵੀਂ ਕਿਸ਼ਤ ਜਾਰੀ ਕੀਤੀ ਹੈ।
ਪ੍ਰਧਾਨ ਮੰਤਰੀ ਮੋਦੀ ਵੱਲੋਂ ਮਹਾਰਾਸ਼ਟਰ ‘ਚੋਂ PM-Kisan ਯੋਜਨਾ ਦੀ 18ਵੀਂ ਕਿਸ਼ਤ ਜਾਰੀ
RELATED ARTICLES