HomePunjabi NewsLiberal Breakingਪ੍ਰਧਾਨ ਮੰਤਰੀ ਮੋਦੀ ਵੱਲੋਂ ਮਹਾਰਾਸ਼ਟਰ 'ਚੋਂ PM-Kisan ਯੋਜਨਾ ਦੀ 18ਵੀਂ ਕਿਸ਼ਤ ਜਾਰੀ

ਪ੍ਰਧਾਨ ਮੰਤਰੀ ਮੋਦੀ ਵੱਲੋਂ ਮਹਾਰਾਸ਼ਟਰ ‘ਚੋਂ PM-Kisan ਯੋਜਨਾ ਦੀ 18ਵੀਂ ਕਿਸ਼ਤ ਜਾਰੀ

ਕਿਸਾਨਾਂ ਦੇ ਬੈਂਕ ਖਾਤਿਆਂ ਵਿੱਚ ਪ੍ਰਧਾਨ ਮੰਤਰੀ ਕਿਸਾਨ ਯੋਜਨਾ ਦੇ ਤਹਿਤ 18ਵੀਂ ਕਿਸ਼ਤ ਟ੍ਰਾਂਸਫਰ ਕਰ ਦਿੱਤੀ ਗਈ ਹੈ। ਕਿਸਾਨਾਂ ਨੂੰ 2000 ਰੁਪਏ ਦੀ ਰਕਮ ਪ੍ਰਾਪਤ ਹੋ ਚੁਕੀ ਹੈ। ਅੱਜ, 5 ਅਕਤੂਬਰ 2024 ਨੂੰ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮਹਾਰਾਸ਼ਟਰ ਦੇ ਵਾਸ਼ਿਮ ਤੋਂ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ (ਪੀਐੱਮ-ਕਿਸਾਨ) ਯੋਜਨਾ ਦੀ 18ਵੀਂ ਕਿਸ਼ਤ ਜਾਰੀ ਕੀਤੀ ਹੈ।

RELATED ARTICLES

Most Popular

Recent Comments