ਪ੍ਰਧਾਨ ਮੰਤਰੀ ਨਰਿੰਦਰ ਮੋਦੀ ਆਪਣੀ ਦੋ ਦੇਸ਼ਾਂ ਦੀ ਯਾਤਰਾ ਦੇ ਪਹਿਲੇ ਪੜਾਅ ‘ਚ ਮੰਗਲਵਾਰ ਨੂੰ ਬਰੂਨੇਈ ਪਹੁੰਚੇ। ਦਾਰੂਸਲਮ ਵਿੱਚ ਕ੍ਰਾਊਨ ਪ੍ਰਿੰਸ ਹਾਜੀ ਅਲ-ਮੁਹਤਾਦੀ ਬਿੱਲਾਹ ਨੇ ਪ੍ਰਧਾਨ ਮੰਤਰੀ ਮੋਦੀ ਦਾ ਸਵਾਗਤ ਕੀਤਾ। ਬਰੂਨੇਈ ਪਹੁੰਚਣ ‘ਤੇ ਪੀਐਮ ਮੋਦੀ ਨੂੰ ਗਾਰਡ ਆਫ਼ ਆਨਰ ਦਿੱਤਾ ਗਿਆ। ਇਸ ਦੌਰਾਨ ਉਹ ਦੇਸ਼ ਦੀ ਚੋਟੀ ਦੀ ਲੀਡਰਸ਼ਿਪ ਨਾਲ ਗੱਲਬਾਤ ਕਰਨਗੇ ਅਤੇ ਦੁਵੱਲੇ ਸਬੰਧਾਂ ਨੂੰ ਅੱਗੇ ਵਧਾਉਣ ਦੇ ਤਰੀਕਿਆਂ ‘ਤੇ ਚਰਚਾ ਕਰਨਗੇ।
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਬਰੂਨੇਈ ਪਹੁੰਚੇ, ਦਿੱਤਾ ਗਿਆ ਗਾਰਡ ਆਫ ਆਨਰ
RELATED ARTICLES