ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਿਊਯਾਰਕ ਪਹੁੰਚ ਗਏ ਹਨ, ਜਿੱਥੇ ਉਹ ਸੰਯੁਕਤ ਰਾਸ਼ਟਰ ਮਹਾਸਭਾ ‘ਚ ਇਕ ਸੰਮੇਲਨ ਨੂੰ ਸੰਬੋਧਨ ਕਰਨਗੇ।। ਇਸ ਤੋਂ ਪਹਿਲਾਂ 21 ਸਤੰਬਰ ਨੂੰ ਉਹ ਫਿਲਾਡੇਲਫੀਆ ਵਿੱਚ ਕਵਾਡ ਲੀਡਰਜ਼ ਸਮਿਟ ਵਿੱਚ ਸ਼ਾਮਲ ਹੋਏ ਸਨ। ਉਨ੍ਹਾਂ ਦਾ ਅਮਰੀਕੀ ਰਾਸ਼ਟਰਪਤੀ ਜੋਅ ਬਾਈਡੇਨ ਨੇ ਨਿੱਘਾ ਸਵਾਗਤ ਕੀਤਾ।
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਿਊਯਾਰਕ ਪਹੁੰਚੇ, ਰਾਸ਼ਟਰਪਤੀ ਜੋਅ ਬਾਈਡੇਨ ਨੇ ਕੀਤਾ ਸਵਾਗਤ
RELATED ARTICLES