ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੋ ਦਿਨਾਂ ਦੇ ਦੌਰੇ ਤੇ ਸਉਦੀ ਅਰਬ ਦੇ ਜੇਦਾਹ ਵਿਖੇ ਪਹੁੰਚੇ ਹਨ । ਇੱਥੇ ਪਹੁੰਚਣ ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਜ਼ੋਰਦਾਰ ਸਵਾਗਤ ਕੀਤਾ ਗਿਆ । ਪ੍ਰਧਾਨ ਮੰਤਰੀ ਮੋਦੀ ਭਲਕੇ ਵੱਖ-ਵੱਖ ਪ੍ਰੋਗਰਾਮ ਵਿੱਚ ਹਿੱਸਾ ਲੈਣਗੇ। ਪ੍ਰਧਾਨ ਮੰਤਰੀ ਦਾ ਇਹ ਦੌਰਾ ਦੋਨਾਂ ਦੇਸ਼ਾਂ ਦੇ ਆਪਸੀ ਰਿਸ਼ਤਿਆਂ ਤੇ ਸਹਿਯੋਗ ਦੇ ਵਿੱਚ ਅਹਿਮ ਸਾਬਿਤ ਹੋਵੇਗਾ।
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੋ ਦਿਨਾਂ ਦੇ ਦੌਰੇ ਤੇ ਸਉਦੀ ਅਰਬ ਦੇ ਜੇਦਾਹ ਪਹੁੰਚੇ
RELATED ARTICLES