ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੇਸ਼ ਵਾਸੀਆਂ ਨੂੰ ਰੱਖੜੀ ਦੀਆਂ ਮੁਬਾਰਕਾਂ ਦਿੱਤੀਆਂ ਹਨ। ਉਹਨਾਂ ਲਿਖਿਆ ਕਿ ਭੈਣ-ਭਰਾ ਵਿਚਕਾਰ ਅਪਾਰ ਪਿਆਰ ਦਾ ਪ੍ਰਤੀਕ ਤਿਉਹਾਰ ਰੱਖੜੀ ਦੇ ਮੌਕੇ ‘ਤੇ ਸਾਰੇ ਦੇਸ਼ ਵਾਸੀਆਂ ਨੂੰ ਬਹੁਤ-ਬਹੁਤ ਸ਼ੁੱਭਕਾਮਨਾਵਾਂ। ਇਹ ਪਵਿੱਤਰ ਤਿਉਹਾਰ ਤੁਹਾਡੇ ਰਿਸ਼ਤਿਆਂ ਵਿੱਚ ਨਵੀਂ ਮਿਠਾਸ ਲੈ ਕੇ ਆਵੇ ਅਤੇ ਤੁਹਾਡੇ ਜੀਵਨ ਵਿੱਚ ਖੁਸ਼ੀਆਂ, ਖੁਸ਼ਹਾਲੀ ਅਤੇ ਚੰਗੀ ਕਿਸਮਤ ਲਿਆਵੇ।
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੇਸ਼ ਵਾਸੀਆਂ ਨੂੰ ਰੱਖੜੀ ਦੀਆਂ ਮੁਬਾਰਕਾਂ ਦਿੱਤੀਆਂ
RELATED ARTICLES