ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਾਂਗਰਸ ਦੇ ਚੋਣ ਮੈਨੀਫੈਸਟੋ ਤੇ ਤੰਜ ਕਸਦਿਆਂ ਕਿਹਾ ਹੈ ਕਿ “ਕਾਂਗਰਸ ਸ਼ਹਿਰੀ ਨਕਸਲੀਆਂ ਦੇ ਕਬਜ਼ੇ ‘ਚ ਚਲੀ ਗਈ ਹੈ, ਕਾਂਗਰਸ ਦਾ ਮੈਨੀਫੈਸਟੋ ਮਾਓਵਾਦ ਨੂੰ ਉਤਸ਼ਾਹ ਦੇਣ ਦੀ ਕੋਸ਼ਿਸ਼ ਹੈ”। ਦੱਸ ਦਈਏ ਕਿ ਲੋਕ ਸਭਾ ਚੋਣਾਂ ਦੇ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਨੀ ਦਿਨੀ ਚੋਣ ਪ੍ਰਚਾਰ ਦੇ ਵਿੱਚ ਵਿਅਸਤ ਹਨ ।
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਾਂਗਰਸ ਦੇ ਚੋਣ ਮੈਨੀਫੈਸਟੋ ਤੇ ਕੱਸਿਆ ਤੰਜ
RELATED ARTICLES