HomePunjabi NewsLiberal Breakingਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਾਂਗਰਸ ਦੇ ਚੋਣ ਮੈਨੀਫੈਸਟੋ ਤੇ ਕੱਸਿਆ ਤੰਜ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਾਂਗਰਸ ਦੇ ਚੋਣ ਮੈਨੀਫੈਸਟੋ ਤੇ ਕੱਸਿਆ ਤੰਜ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਾਂਗਰਸ ਦੇ ਚੋਣ ਮੈਨੀਫੈਸਟੋ ਤੇ ਤੰਜ ਕਸਦਿਆਂ ਕਿਹਾ ਹੈ ਕਿ “ਕਾਂਗਰਸ ਸ਼ਹਿਰੀ ਨਕਸਲੀਆਂ ਦੇ ਕਬਜ਼ੇ ‘ਚ ਚਲੀ ਗਈ ਹੈ, ਕਾਂਗਰਸ ਦਾ ਮੈਨੀਫੈਸਟੋ ਮਾਓਵਾਦ ਨੂੰ ਉਤਸ਼ਾਹ ਦੇਣ ਦੀ ਕੋਸ਼ਿਸ਼ ਹੈ”। ਦੱਸ ਦਈਏ ਕਿ ਲੋਕ ਸਭਾ ਚੋਣਾਂ ਦੇ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਨੀ ਦਿਨੀ ਚੋਣ ਪ੍ਰਚਾਰ ਦੇ ਵਿੱਚ ਵਿਅਸਤ ਹਨ ।

RELATED ARTICLES

Most Popular

Recent Comments