HomePunjabi NewsLiberal Breakingਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮਨ ਕੀ ਬਾਤ ਵਿਚ ਪਹਿਲਗਾਮ ਹਮਲੇ ਦਾ...

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮਨ ਕੀ ਬਾਤ ਵਿਚ ਪਹਿਲਗਾਮ ਹਮਲੇ ਦਾ ਕੀਤਾ ਜ਼ਿਕਰ

ਪੀਐਮ ਮੋਦੀ ਨੇ ਰੇਡੀਓ ਸ਼ੋਅ ‘ਮਨ ਕੀ ਬਾਤ’ ਦੇ 121ਵੇਂ ਐਪੀਸੋਡ ਦੀ ਸ਼ੁਰੂਆਤ ਪਹਿਲਗਾਮ ਵਿੱਚ ਮਾਰੇ ਗਏ ਲੋਕਾਂ ਨੂੰ ਯਾਦ ਕਰਕੇ ਕੀਤੀ। ਉਨ੍ਹਾਂ ਕਿਹਾ – ਇਸ ਅੱਤਵਾਦੀ ਹਮਲੇ ਤੋਂ ਬਾਅਦ ਪੂਰਾ ਦੇਸ਼ ਇੱਕ ਆਵਾਜ਼ ਵਿੱਚ ਬੋਲ ਰਿਹਾ ਹੈ। ਪੂਰੀ ਦੁਨੀਆ ਨੇ ਸੰਵੇਦਨਾ ਪ੍ਰਗਟ ਕੀਤੀ ਹੈ। ਉਨ੍ਹਾਂ ਕਿਹਾ ਕਿ ਪਹਿਲਗਾਮ ਹਮਲੇ ਕਾਰਨ ਦੇਸ਼ ਦੇ ਲੋਕਾਂ ਦਾ ਖੂਨ ਉਬਲ ਰਿਹਾ ਹੈ। ਪੀੜਤ ਪਰਿਵਾਰਾਂ ਨੂੰ ਜ਼ਰੂਰ ਇਨਸਾਫ਼ ਮਿਲੇਗਾ।

RELATED ARTICLES

Most Popular

Recent Comments