ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਜਾਨੋਂ ਮਾਰਨ ਦੀ ਧਮਕੀ ਦਿੱਤੀ ਗਈ ਹੈ। ਇੱਕ ਅਣਪਛਾਤੇ ਵਿਅਕਤੀ ਨੇ ਮੁੰਬਈ ਪੁਲਿਸ ਕੰਟਰੋਲ ਰੂਮ ਨੂੰ ਫ਼ੋਨ ਕਰਕੇ ਪ੍ਰਧਾਨ ਮੰਤਰੀ ਨੂੰ ਜਾਨੋਂ ਮਾਰਨ ਦੀ ਧਮਕੀ ਦਿੱਤੀ ਹੈ। ਪੁਲਸ ਨੇ ਅਣਪਛਾਤੇ ਵਿਅਕਤੀ ਖਿਲਾਫ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪਹਿਲਾਂ ਵੀ ਜਾਨ ਤੋਂ ਮਾਰਨ ਦੀਆਂ ਧਮਕੀਆਂ ਮਿਲ ਚੁੱਕੀਆਂ ਜਿਸ ਕਰਕੇ ਉਹਨਾਂ ਦੀ ਸੁਰੱਖਿਆ ਵਿੱਚ ਵਾਧਾ ਕਰ ਦਿੱਤਾ ਗਿਆ ਹੈ।
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ
RELATED ARTICLES