Sunday, July 7, 2024
HomePunjabi NewsLiberal Breakingਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਰਾਸ਼ਟਰਪਤੀ ਨੂੰ ਸੌਂਪਿਆ ਆਪਣਾ ਅਸਤੀਫਾ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਰਾਸ਼ਟਰਪਤੀ ਨੂੰ ਸੌਂਪਿਆ ਆਪਣਾ ਅਸਤੀਫਾ

ਲੋਕ ਸਭਾ ਚੋਣਾਂ ਦੇ ਨਤੀਜੇ ਆਉਣ ਤੋਂ ਬਾਅਦ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਰਾਸ਼ਟਰਪਤੀ ਭਵਨ ਪਹੁੰਚੇ । ਉਹਨਾਂ ਨੇ ਰਾਸ਼ਟਰਪਤੀ ਦਰੋਪਦੀ ਮੁਰਮੂ ਨਾਲ ਮੁਲਾਕਾਤ ਕੀਤੀ ਅਤੇ ਆਪਣਾ ਅਸਤੀਫਾ ਉਹਨਾਂ ਨੂੰ ਸੌਂਪਿਆ । ਜਾਣਕਾਰੀ ਮੁਤਾਬਿਕ ਪ੍ਰਧਾਨ ਮੰਤਰੀ ਮੋਦੀ ਵਲੋਂ 17ਵੀਂ ਲੋਕ ਸਭਾ ਭੰਗ ਕਰਨ ਦੀ ਸਿਫਾਰਿਸ਼ ਵੀ ਕੀਤੀ ਜਾ ਸਕਦੀ ਹੈ।

RELATED ARTICLES

Most Popular

Recent Comments