ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕੁਵੈਤ ਪਹੁੰਚੇ । ਪਹੁੰਚਣ ਤੇ ਉਹਨਾਂ ਦਾ ਨਿੱਘਾ ਸਵਾਗਤ ਕੀਤਾ ਗਿਆ। ਇਸ ਤੋਂ ਬਾਅਦ ਕੁਵੈਤ ਸਰਕਾਰ ਵੱਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਆਰਡਰ ਆਫ ਮੁਬਾਰਕ ਦਾ ਅਲ ਕਬੀਰ ਦਾ ਸਰਵੋਚ ਸਨਮਾਨ ਦਿੱਤਾ ਗਿਆ। ਦੱਸ ਦਈਏ ਕਿ ਕੁਵੈਤ ਮੱਧ ਪੂਰਬ ਦਾ ਪੰਜਵਾਂ ਦੇਸ਼ ਬਣ ਗਿਆ ਹੈ ਜਿਸਨੇ ਕਿ ਪ੍ਰਧਾਨ ਮੰਤਰੀ ਮੋਦੀ ਨੂੰ ਇਹ ਸਰਵਉੱਚ ਸਨਮਾਨ ਦਿੱਤਾ ਹੈ। ਪ੍ਰਧਾਨ ਮੰਤਰੀ ਮੋਦੀ ਦੇ ਇਸ ਦੌਰੇ ਦੇ ਨਾਲ ਦੋਨਾਂ ਦੇਸ਼ਾਂ ਦੇ ਆਪਸੀ ਸਬੰਧ ਬਿਹਤਰ ਹੋਣਗੇ।
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਕੁਵੈਤ ਨੇ ਦਿੱਤਾ ‘ਆਰਡਰ ਆਫ ਮੁਬਾਰਕ ਦਾ ਅਲ ਕਬੀਰ’ ਸਨਮਾਨ
RELATED ARTICLES