ਜੰਗਬੰਦੀ ਤੋਂ ਬਾਅਦ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਰਾਤ 8 ਵਜੇ ਰਾਸ਼ਟਰ ਨੂੰ ਸੰਬੋਧਨ ਕਰਨਗੇ। ਸ਼ਨੀਵਾਰ ਨੂੰ ਭਾਰਤ ਅਤੇ ਪਾਕਿਸਤਾਨ ਵਿਚਕਾਰ ਜੰਗਬੰਦੀ ਹੋਈ ਸੀ। ਇਸ ਤੋਂ ਬਾਅਦ, ਤਿੰਨਾਂ ਫੌਜਾਂ ਦੇ ਡੀਜੀਐਮਓ ਪਿਛਲੇ ਤਿੰਨ ਦਿਨਾਂ ਤੋਂ ਪ੍ਰੈਸ ਕਾਨਫਰੰਸ ਕਰ ਰਹੇ ਸਨ। ਪ੍ਰਧਾਨ ਮੰਤਰੀ ਆਪਰੇਸ਼ਨ ਸਿੰਦੂਰ ਅਤੇ ਉਸ ਤੋਂ ਬਾਅਦ ਦੀ ਸਥਿਤੀ ਬਾਰੇ ਜਾਣਕਾਰੀ ਦੇ ਸਕਦੇ ਹਨ।
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਰਾਤ 8 ਵਜੇ ਰਾਸ਼ਟਰ ਨੂੰ ਕਰਨਗੇ ਸੰਬੋਧਨ
RELATED ARTICLES