More
    HomePunjabi NewsLiberal Breakingਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਆਉਣਗੇ ਚੰਡੀਗੜ੍ਹ

    ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਆਉਣਗੇ ਚੰਡੀਗੜ੍ਹ

    ਚੰਡੀਗੜ੍ਹ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਪੰਜਾਬ ਇੰਜੀਨੀਅਰਿੰਗ ਕਾਲਜ (PEC) ਦੇ ਪ੍ਰੋਗਰਾਮ ਨੂੰ ਸੰਬੋਧਨ ਕਰਨਗੇ ਅਤੇ ਤਿੰਨ ਨਵੇਂ ਅਪਰਾਧ-ਨਿਰੋਧਕ ਕਾਨੂੰਨਾਂ ਦੀ ਸਮੀਖਿਆ ਕਰਨਗੇ। ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵੀ ਹਾਜ਼ਿਰ ਰਹਿਣਗੇ। ਚੰਡੀਗੜ੍ਹ ਨੂੰ ਨੋ-ਫਲਾਇੰਗ ਜ਼ੋਨ ਐਲਾਨਿਆ ਗਿਆ ਹੈ। ਸੁਰੱਖਿਆ ਦੇ ਸਖਤ ਪ੍ਰਬੰਧ ਕੀਤੇ ਗਏ ਹਨ।

    RELATED ARTICLES

    Most Popular

    Recent Comments