Sunday, July 7, 2024
HomePunjabi NewsLiberal Breakingਪ੍ਰਧਾਨ ਮੰਤਰੀ ਨਰਿੰਦਰ ਮੋਦੀ 30 ਮਈ ਨੂੰ ਫਿਰ ਤੋਂ ਆਉਣਗੇ ਪੰਜਾਬ

ਪ੍ਰਧਾਨ ਮੰਤਰੀ ਨਰਿੰਦਰ ਮੋਦੀ 30 ਮਈ ਨੂੰ ਫਿਰ ਤੋਂ ਆਉਣਗੇ ਪੰਜਾਬ

ਲੋਕ ਸਭਾ ਚੋਣਾਂ ਦੇ ਲਈ ਭਾਜਪਾ ਦੇ ਚੋਣ ਪ੍ਰਚਾਰ ਦੇ ਚਲਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ 30 ਮਈ ਨੂੰ ਫਿਰ ਤੋਂ ਪੰਜਾਬ ਆ ਰਹੇ ਹਨ। ਪੀਐਮ ਮੋਦੀ ਹੋਸ਼ਿਆਰਪੁਰ ਦੇ ਦੁਸ਼ਹਿਰਾ ਗਰਾਉਂਡ ਵਿੱਚ ਵਿਸ਼ਾਲ ਰੈਲੀ ਨੂੰ ਸੰਬੋਧਨ ਕਰਨਗੇ । ਉਹ ਭਾਜਪਾ ਉਮੀਦਵਾਰ ਅਨੀਤਾ ਸੋਮ ਪ੍ਰਕਾਸ਼ ਅਤੇ ਹੋਰ ਉਮੀਦਵਾਰਾ ਦੇ ਹੱਕ ਦੇ ਵਿੱਚ ਚੋਣ ਪ੍ਰਚਾਰ ਕਰਨਗੇ। ਦੱਸ ਦਈਏ ਕੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕੁਝ ਦਿਨ ਪਹਿਲਾਂ ਵੀ ਪੰਜਾਬ ਫੇਰੀ ਤੇ ਆਏ ਸਨ ਤੇ ਉਹਨਾਂ ਨੇ ਜਲੰਧਰ ਵਿੱਚ ਵੱਡੀ ਰੈਲੀ ਕੀਤੀ ਸੀ।

RELATED ARTICLES

Most Popular

Recent Comments