ਲੋਕ ਸਭਾ ਚੋਣਾਂ ਦੇ ਪ੍ਰਚਾਰ ਦੇ ਲਈ ਪੰਜਾਬ ਦੇ ਚੋਣ ਮੈਦਾਨ ਵਿਚ ਪੀਐਮ ਨਰਿੰਦਰ ਮੋਦੀ ਉਤਰਨਗੇ । ਪੰਜਾਬ ਵਿਚ 8 ਚੋਣ ਰੈਲੀਆਂ ਕਰ ਸਕਦੇ ਹਨ । 23 ਮਈ ਨੂੰ ਪਟਿਆਲਾ ਵਿਚ 24 ਮਈ ਨੂੰ ਗੁਰਦਾਸਪੁਰ ਤੇ ਜਲੰਧਰ ਵਿਚ ਹੁਸ਼ਿਆਰਪੁਰ, ਲੁਧਿਆਣਾ, ਅੰਮ੍ਰਿਤਸਰ ਵਿਚ ਅਤੇ ਸ੍ਰੀ ਆਨੰਦਪੁਰ ਸਾਹਿਬ, ਬਠਿੰਡਾ ਤੇ ਫਿਰੋਜ਼ਪੁਰ ‘ਚ ਰੈਲੀ ਕਰਨਗੇ। ਪ੍ਰਧਾਨ ਮੰਤਰੀ ਮੋਦੀ ਸਟਾਰ ਚੋਣ ਪ੍ਰਚਾਰਕ ਦੇ ਤੌਰ ਤੇ ਚੋਣ ਪ੍ਰਚਾਰ ਕਰਨਗੇ।
ਲੋਕ ਸਭਾ ਚੋਣਾਂ ਦੇ ਪ੍ਰਚਾਰ ਲਈ ਪੰਜਾਬ ਆਉਣਗੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ
RELATED ARTICLES