Sunday, July 7, 2024
HomePunjabi NewsLiberal Breakingਪ੍ਰਧਾਨ ਮੰਤਰੀ ਨਰਿੰਦਰ ਮੋਦੀ ਪੰਜਾਬ ਦੇ ਸ਼ਹਿਰਾਂ ਨੂੰ ਸਮਾਰਟ ਸਿਟੀ ਵਜੋਂ ਕਰਨਗੇ...

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਪੰਜਾਬ ਦੇ ਸ਼ਹਿਰਾਂ ਨੂੰ ਸਮਾਰਟ ਸਿਟੀ ਵਜੋਂ ਕਰਨਗੇ ਵਿਕਸਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਪੰਜਾਬ ਦੇ ਕਈ ਸ਼ਹਿਰਾਂ ਨੂੰ ਸਮਾਰਟ ਸਿਟੀ ਵਜੋਂ ਵਿਕਸਤ ਕਰਨ ਵਿੱਚ ਲੱਗੇ ਹਨ। ਜਿਸ ਕਾਰਨ ਪੰਜਾਬ ਵਿੱਚ ਨਵੇਂ ਹਾਈਵੇ, ਗਰੀਨ ਫੀਲਡ ਹਾਈਵੇਅ ਅਤੇ ਰੇਲਵੇ ਓਵਰ ਬ੍ਰਿਜ ਬਣਾਏ ਗਏ ਹਨ। ਇਸੇ ਸਿਲਸਿਲੇ ਵਿੱਚ ਅੱਜ ਪੀਐਮ ਮੋਦੀ ਲੁਧਿਆਣਾ ਦੇ ਐਲੀਵੇਟਿਡ ਹਾਈਵੇਅ ਦਾ ਉਦਘਾਟਨ ਕਰਨਗੇ। ਇਸ ਦੌਰਾਨ ਸਾਹਨੇਵਾਲ ਭਲਕੇ ਮਾਲ ਕਾਰੀਡੋਰ ਦਾ ਉਦਘਾਟਨ ਕਰਨਗੇ।

RELATED ARTICLES

Most Popular

Recent Comments