HomePunjabi NewsLiberal Breakingਪ੍ਰਧਾਨ ਮੰਤਰੀ ਨਰਿੰਦਰ ਮੋਦੀ ਸੋਮਵਾਰ ਨੂੰ ਪੰਜਾਬ ਨੂੰ 2675 ਕਰੋੜ ਰੁਪਏ ਦੇ...

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸੋਮਵਾਰ ਨੂੰ ਪੰਜਾਬ ਨੂੰ 2675 ਕਰੋੜ ਰੁਪਏ ਦੇ ਪ੍ਰੋਜੈਕਟ ਕਰਨਗੇ ਗਿਫਟ

ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸੋਮਵਾਰ ਨੂੰ ਪੰਜਾਬ ਨੂੰ 2675 ਕਰੋੜ ਰੁਪਏ ਦੇ ਪ੍ਰੋਜੈਕਟ ਗਿਫਟ ਕਰਨਗੇ। ਇਸ ਵਿੱਚ ਨੈਸ਼ਨਲ ਹਾਈਵੇਅ, ਰੇਲਵੇ ਓਵਰ ਬ੍ਰਿਜ ਅਤੇ ਐਕਸਪ੍ਰੈਸ ਵੇਅ ਨਾਲ ਸਬੰਧਤ ਪ੍ਰੋਜੈਕਟ ਸ਼ਾਮਲ ਹਨ। ਇਹ ਪ੍ਰੋਜੈਕਟ ਆਮ ਲੋਕਾਂ ਦੀ ਜ਼ਿੰਦਗੀ ਨੂੰ ਆਸਾਨ ਬਣਾਉਣਗੇ। ਇਸ ਦੇ ਨਾਲ ਹੀ ਇਲਾਕੇ ਵਿੱਚ ਵਿਕਾਸ ਦਾ ਪਹੀਆ ਵੀ ਘੁੰਮੇਗਾ।

RELATED ARTICLES

Most Popular

Recent Comments