Wednesday, July 3, 2024
HomePunjabi NewsLiberal Breakingਆਦਮਪੁਰ ਹਵਾਈ ਅੱਡੇ ਦਾ ਉਦਘਾਟਨ ਕਰਨਗੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ

ਆਦਮਪੁਰ ਹਵਾਈ ਅੱਡੇ ਦਾ ਉਦਘਾਟਨ ਕਰਨਗੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਪੰਜਾਬ ਦੇ ਜਲੰਧਰ ਵਿੱਚ ਆਦਮਪੁਰ ਹਵਾਈ ਅੱਡੇ ਦੀ ਨਵੀਂ ਟਰਮੀਨਲ ਇਮਾਰਤ ਦਾ ਉਦਘਾਟਨ ਕਰਨਗੇ। ਇਸ ਹਵਾਈ ਅੱਡੇ ਦੇ ਖੁੱਲ੍ਹਣ ਨਾਲ ਸਮੁੱਚੇ ਦੁਆਬੇ ਦੇ ਲੋਕਾਂ ਨੂੰ ਫਾਇਦਾ ਹੋਵੇਗਾ। ਇਹ ਪ੍ਰੋਗਰਾਮ ਸਵੇਰੇ ਕਰੀਬ 11.30 ਵਜੇ ਸ਼ੁਰੂ ਹੋਵੇਗਾ। ਕਈ ਮੰਤਰੀ ਅਤੇ ਨੇਤਾ ਹਵਾਈ ਅੱਡੇ ‘ਤੇ ਪਹੁੰਚ ਰਹੇ ਹਨ। ਇਸ ਦੇ ਮੱਦੇਨਜ਼ਰ ਜਲੰਧਰ ਪੁਲਿਸ ਵੱਲੋਂ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ।

RELATED ARTICLES

Most Popular

Recent Comments