HomePunjabi NewsLiberal Breakingਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ...

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਦਿੱਤੀਆਂ ਜਨਮ ਦਿਨ ਦੀਆਂ ਸ਼ੁਭਕਾਮਨਾਵਾਂ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਜਨਮਦਿਨ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ ਹਨ। PM ਮੋਦੀ ਨੇ ਆਪਣੇ ਸੰਦੇਸ਼ ਵਿੱਚ ਕਿਹਾ, “ਪਰਮਾਤਮਾ ਤੁਹਾਨੂੰ ਲੰਬੀ ਉਮਰ ਤੇ ਚੰਗੀ ਸਿਹਤ ਬਖ਼ਸ਼ੇ।” CM ਮਾਨ ਨੇ PM ਮੋਦੀ ਦਾ ਧੰਨਵਾਦ ਕੀਤਾ । ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੋਸ਼ਲ ਮੀਡੀਆ ਅਕਾਊਂਟ ਤੇ ਇਹ ਪੋਸਟ ਸਾਂਝੀ ਕੀਤੀ ਹੈ।

RELATED ARTICLES

Most Popular

Recent Comments