Sunday, July 7, 2024
HomePunjabi NewsLiberal Breakingਪ੍ਰਧਾਨ ਮੰਤਰੀ ਨਰਿੰਦਰ ਗੁਜਰਾਤ ਦੇ ਦੋ ਦਿਨਾਂ ਦੌਰੇ 'ਤੇ, ਅਰਬ ਸਾਗਰ ਵਿੱਚ...

ਪ੍ਰਧਾਨ ਮੰਤਰੀ ਨਰਿੰਦਰ ਗੁਜਰਾਤ ਦੇ ਦੋ ਦਿਨਾਂ ਦੌਰੇ ‘ਤੇ, ਅਰਬ ਸਾਗਰ ਵਿੱਚ ਕੀਤੀ ਸਕੂਬਾ ਡਾਈਵਿੰਗ

ਪ੍ਰਧਾਨ ਮੰਤਰੀ ਨਰਿੰਦਰ ਗੁਜਰਾਤ ਦੇ ਦੋ ਦਿਨਾਂ ਦੌਰੇ ‘ਤੇ ਹਨ, ਉੱਥੇ ਹੀ ਪੀਐਮ ਮੋਦੀ ਦੇ ਦੌਰਾ ਦਾ ਦੂਜਾ ਦਿਨ ਕਾਫੀ ਅਹਿਮ ਰਿਹਾ। ਪ੍ਰਧਾਨ ਮੰਤਰੀ ਮੋਦੀ ਨੇ ਐਤਵਾਰ ਨੂੰ ਇੱਥੇ ਦੁਆਰਕਾ ਨੇੜੇ ਅਰਬ ਸਾਗਰ ਵਿੱਚ ਸਕੂਬਾ ਡਾਈਵਿੰਗ ਕੀਤੀ। ਇਸ ਦੇ ਨਾਲ ਹੀ ਪੀਐਮ ਮੋਦੀ ਦੁਆਰਕਾਧੀਸ਼ ਦੇ ਦਰਸ਼ਨ ਕਰਨ ਤੋਂ ਬਾਅਦ ਪੀਐਮ ਮੋਦੀ ਜਲ ਸੈਨਾ ਦੇ ਜਵਾਨਾਂ ਨਾਲ ਸਕੂਬਾ ਡਾਈਵਿੰਗ ਕਰਨ ਗਏ।

RELATED ARTICLES

Most Popular

Recent Comments