ਚੰਡੀਗੜ੍ਹ: ਪੰਜਾਬ ਸਰਕਾਰ ਨੇ ਨਿੱਜੀ ਸਕੂਲਾਂ ਵੱਲੋਂ ਕੀਤੀ ਜਾਂਦੀ ਮਨਮਰਜ਼ੀ ਖ਼ਿਲਾਫ਼ ਸਖ਼ਤ ਰੁਖ਼ ਅਖਤਿਆਰ ਕਰ ਲਿਆ ਹੈ। ਮਾਪਿਆਂ ਦੀਆਂ ਸ਼ਿਕਾਇਤਾਂ ਤੋਂ ਬਾਅਦ ਜਾਰੀ ਹਦਾਇਤਾਂ ਅਨੁਸਾਰ, ਸਕੂਲ ਹੁਣ ਮਨਮਰਜ਼ੀ ਨਾਲ ਫੀਸਾਂ ਵਿੱਚ ਵਾਧਾ ਨਹੀਂ ਕਰ ਸਕਣਗੇ ਅਤੇ ਅਧਿਆਪਕਾਂ ਨੂੰ ਪੂਰੀ ਤੇ ਸਮੇਂ ਸਿਰ ਤਨਖ਼ਾਹ ਦੇਣੀ ਲਾਜ਼ਮੀ ਹੋਵੇਗੀ। ਬੇਫਜ਼ੂਲ ਫੰਡ ਇਕੱਠੇ ਕਰਨ ਵਾਲੇ ਸਕੂਲਾਂ ਵਿਰੁੱਧ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
ਨਿੱਜੀ ਸਕੂਲਾਂ ਦੀ ਹੁਣ ਨਹੀਂ ਚੱਲੇਗੀ ਮਨਮਰਜ਼ੀ, ਸਰਕਾਰ ਨੇ ਜਾਰੀ ਕੀਤੇ ਸਖ਼ਤ ਹੁਕਮ
RELATED ARTICLES


