More
    HomePunjabi NewsLiberal Breakingਮੋਹਾਲੀ 'ਚ 'ਪ੍ਰੋਗਰੈਸਿਵ ਪੰਜਾਬ ਇਨਵੈਸਟਰ ਸਮਿਟ' ਦਾ ਆਗਾਜ਼; ਮਾਨ ਤੇ ਕੇਜਰੀਵਾਲ ਕਰਨਗੇ...

    ਮੋਹਾਲੀ ‘ਚ ‘ਪ੍ਰੋਗਰੈਸਿਵ ਪੰਜਾਬ ਇਨਵੈਸਟਰ ਸਮਿਟ’ ਦਾ ਆਗਾਜ਼; ਮਾਨ ਤੇ ਕੇਜਰੀਵਾਲ ਕਰਨਗੇ ਉਦਘਾਟਨ, 27 ਹਜ਼ਾਰ ਕਰੋੜ ਦੇ ਪ੍ਰੋਜੈਕਟਾਂ ‘ਤੇ ਨਜ਼ਰ

    ਮੋਹਾਲੀ: ਪੰਜਾਬ ਸਰਕਾਰ ਵੱਲੋਂ ‘ਪ੍ਰੋਗਰੈਸਿਵ ਪੰਜਾਬ ਇਨਵੈਸਟਰ ਸਮਿਟ-2026’ ਦਾ ਆਗਾਜ਼ ਅੱਜ ਪਲਕਸ਼ਾ ਯੂਨੀਵਰਸਿਟੀ ਵਿਖੇ ਹੋਣ ਜਾ ਰਿਹਾ ਹੈ। ਤਿੰਨ ਦਿਨ ਚੱਲਣ ਵਾਲੇ ਇਸ ਸਮਾਗਮ ਵਿੱਚ ਅਰਵਿੰਦ ਕੇਜਰੀਵਾਲ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਣਗੇ ਅਤੇ ਸੀਐਮ ਭਗਵੰਤ ਮਾਨ ਉਦਘਾਟਨ ਕਰਨਗੇ। ਸਮਿਟ ਦੌਰਾਨ 27,294 ਕਰੋੜ ਰੁਪਏ ਦੇ 30 ਵੱਡੇ ਪ੍ਰੋਜੈਕਟ ਪੇਸ਼ ਕੀਤੇ ਜਾਣਗੇ, ਜਿਨ੍ਹਾਂ ਨਾਲ ਸੂਬੇ ਵਿੱਚ 47,000 ਤੋਂ ਵੱਧ ਨੌਕਰੀਆਂ ਪੈਦਾ ਹੋਣ ਦੀ ਉਮੀਦ ਹੈ।

    RELATED ARTICLES

    Most Popular

    Recent Comments