ਮੋਹਾਲੀ: ‘ਪ੍ਰੋਗਰੈਸਿਵ ਪੰਜਾਬ ਇਨਵੈਸਟਰ ਸਮਿਟ 2026’ ਦਾ ਅੱਜ ਆਖਰੀ ਦਿਨ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਉਦਯੋਗਾਂ ਨੂੰ ਹੁਲਾਰਾ ਦੇਣ ਲਈ ਲੁਧਿਆਣਾ, ਨਿਊ ਚੰਡੀਗੜ੍ਹ ਅਤੇ ਅੰਮ੍ਰਿਤਸਰ ਵਿੱਚ ਵਿਸ਼ਵ ਪੱਧਰੀ ਪ੍ਰਦਰਸ਼ਨੀ ਕੇਂਦਰ ਬਣਾਉਣ ਦਾ ਐਲਾਨ ਕੀਤਾ। ਪਹਿਲੇ ਦੋ ਦਿਨਾਂ ਦੌਰਾਨ ਟਾਟਾ ਸਟੀਲ, ਜੇ.ਐਸ.ਡਬਲਯੂ ਅਤੇ ਟ੍ਰਾਈਡੈਂਟ ਵਰਗੀਆਂ ਵੱਡੀਆਂ ਕੰਪਨੀਆਂ ਨੇ 10,000 ਕਰੋੜ ਰੁਪਏ ਤੋਂ ਵੱਧ ਦੇ ਨਿਵੇਸ਼ ਵਾਅਦੇ ਕੀਤੇ ਹਨ। ਸਰਕਾਰ ਦਾ ਉਦੇਸ਼ ਖੇਤੀਬਾੜੀ ਨੂੰ ਸਿੱਧਾ ਉਦਯੋਗ ਨਾਲ ਜੋੜਨਾ ਹੈ।
ਪ੍ਰੋਗਰੈਸਿਵ ਪੰਜਾਬ ਸਮਿਟ ਦਾ ਆਖਰੀ ਦਿਨ: ਸੀਐਮ ਮਾਨ ਨੇ ਪ੍ਰਦਰਸ਼ਨੀ ਕੇਂਦਰਾਂ ਦਾ ਕੀਤਾ ਐਲਾਨ; 10,000 ਕਰੋੜ ਤੋਂ ਪਾਰ ਹੋਇਆ ਨਿਵੇਸ਼
RELATED ARTICLES


