ਭਾਰਤੀ ਕਿਸਾਨ ਯੂਨੀਅਨ ਨਾਲ ਜੁੜੇ ਕਿਸਾਨਾਂ ਨੇ ਪੰਜਾਬ ਦੇ ਖੰਨਾ ਵਿੱਚ ਲੁਧਿਆਣਾ-ਚੰਡੀਗੜ੍ਹ ਰਾਸ਼ਟਰੀ ਰਾਜਮਾਰਗ ‘ਤੇ ਸਥਿਤ ਘੁਲਾਲ ਟੋਲ ਪਲਾਜ਼ਾ ‘ਤੇ ਵਿਰੋਧ ਪ੍ਰਦਰਸ਼ਨ ਕੀਤਾ। ਪ੍ਰਦਰਸ਼ਨਕਾਰੀਆਂ ਨੇ ਟੋਲ ਫ੍ਰੀ ਕਰ ਦਿੱਤਾ। ਯੂਨੀਅਨ ਆਗੂਆਂ ਦਾ ਦੋਸ਼ ਹੈ ਕਿ ਸਥਾਨਕ ਪੰਜਾਬੀ ਨੌਜਵਾਨਾਂ ਨੂੰ ਟੋਲ ਪਲਾਜ਼ਾ ‘ਤੇ ਰੁਜ਼ਗਾਰ ਨਹੀਂ ਦਿੱਤਾ ਜਾ ਰਿਹਾ ਹੈ। ਦੂਜੇ ਰਾਜਾਂ ਦੇ ਲੋਕਾਂ ਤੋਂ ਘੱਟ ਤਨਖਾਹ ‘ਤੇ ਕੰਮ ਕਰਵਾਇਆ ਜਾ ਰਿਹਾ ਹੈ।
ਭਾਰਤੀ ਕਿਸਾਨ ਯੂਨੀਅਨ ਵੱਲੋ ਘੁਲਾਲ ਟੋਲ ਪਲਾਜ਼ਾ ਤੇ ਕੀਤਾ ਗਿਆ ਰੋਸ ਪ੍ਰਦਰਸ਼ਨ
RELATED ARTICLES