ਲੁਧਿਆਣਾ ਵਿੱਚ ਸੰਯੁਕਤ ਕਿਸਾਨ ਮੋਰਚਾ ਵੱਲੋਂ ਗਲਾਡਾ ਵੱਲੋਂ 32 ਪਿੰਡਾਂ ਦੀ ਜ਼ਮੀਨ ਐਕਵਾਇਰ ਕੀਤੇ ਜਾਣ ਖ਼ਿਲਾਫ਼ ਕਾਨਫਰੰਸ ਕੀਤੀ ਗਈ। ਡ੍ਰੀਮ ਵਿਲਾ ਪੈਲੇਸ ਮੁੱਲਾਪੁਰ ਵਿਖੇ ਹੋਈ ਇਸ ਮੀਟਿੰਗ ਵਿੱਚ ਕਿਸਾਨ ਆਗੂ ਹਰਦੀਪ ਸਿੰਘ ਸਰਾਭਾ ਅਤੇ ਜਨਤਕ ਆਗੂ ਕੰਵਲਜੀਤ ਖੰਨਾ ਨੇ ਕਿਹਾ ਕਿ ਕਾਰਪੋਰੇਟ ਘਰਾਣੇ ਮੁਨਾਫ਼ੇ ਲਈ ਕਿਸਾਨਾਂ ਦੀਆਂ ਜ਼ਮੀਨਾਂ ਹੜੱਪ ਰਹੇ ਹਨ।
ਪਿੰਡਾ ਦੀਆਂ ਜ਼ਮੀਨਾਂ ਐਕਵਾਇਰ ਕਰਨ ਦੇ ਰੋਸ਼ ਵਜੋਂ ਲੁਧਿਆਣਾ ਵਿੱਚ ਪ੍ਰਦਰਸ਼ਨ
RELATED ARTICLES