HomePunjabi NewsLiberal Breakingਪਿੰਡਾ ਦੀਆਂ ਜ਼ਮੀਨਾਂ ਐਕਵਾਇਰ ਕਰਨ ਦੇ ਰੋਸ਼ ਵਜੋਂ ਲੁਧਿਆਣਾ ਵਿੱਚ ਪ੍ਰਦਰਸ਼ਨ

ਪਿੰਡਾ ਦੀਆਂ ਜ਼ਮੀਨਾਂ ਐਕਵਾਇਰ ਕਰਨ ਦੇ ਰੋਸ਼ ਵਜੋਂ ਲੁਧਿਆਣਾ ਵਿੱਚ ਪ੍ਰਦਰਸ਼ਨ

ਲੁਧਿਆਣਾ ਵਿੱਚ ਸੰਯੁਕਤ ਕਿਸਾਨ ਮੋਰਚਾ ਵੱਲੋਂ ਗਲਾਡਾ ਵੱਲੋਂ 32 ਪਿੰਡਾਂ ਦੀ ਜ਼ਮੀਨ ਐਕਵਾਇਰ ਕੀਤੇ ਜਾਣ ਖ਼ਿਲਾਫ਼ ਕਾਨਫਰੰਸ ਕੀਤੀ ਗਈ। ਡ੍ਰੀਮ ਵਿਲਾ ਪੈਲੇਸ ਮੁੱਲਾਪੁਰ ਵਿਖੇ ਹੋਈ ਇਸ ਮੀਟਿੰਗ ਵਿੱਚ ਕਿਸਾਨ ਆਗੂ ਹਰਦੀਪ ਸਿੰਘ ਸਰਾਭਾ ਅਤੇ ਜਨਤਕ ਆਗੂ ਕੰਵਲਜੀਤ ਖੰਨਾ ਨੇ ਕਿਹਾ ਕਿ ਕਾਰਪੋਰੇਟ ਘਰਾਣੇ ਮੁਨਾਫ਼ੇ ਲਈ ਕਿਸਾਨਾਂ ਦੀਆਂ ਜ਼ਮੀਨਾਂ ਹੜੱਪ ਰਹੇ ਹਨ।

RELATED ARTICLES

Most Popular

Recent Comments