HomePunjabi NewsLiberal BreakingPSEB 10ਵੀਂ ਜਮਾਤ ਦੀ ਵਾਧੂ ਪੰਜਾਬੀ ਪ੍ਰੀਖਿਆ ਲਈ ਦਾਖਲਾ ਕਰਵਾਉਣ ਦੀ ਤਰੀਕ...

PSEB 10ਵੀਂ ਜਮਾਤ ਦੀ ਵਾਧੂ ਪੰਜਾਬੀ ਪ੍ਰੀਖਿਆ ਲਈ ਦਾਖਲਾ ਕਰਵਾਉਣ ਦੀ ਤਰੀਕ 18 ਜੁਲਾਈ

ਪੰਜਾਬ ਸਿੱਖਿਆ ਬੋਰਡ ਵੱਲੋਂ ਲਈ ਜਾਣ ਵਾਲੀ 10ਵੀਂ ਜਮਾਤ ਦੀ ਵਾਧੂ ਪੰਜਾਬੀ ਪ੍ਰੀਖਿਆ ਲਈ ਦਾਖਲਾ ਫਾਰਮ 18 ਜੁਲਾਈ ਤੱਕ ਭਰੇ ਜਾ ਸਕਣਗੇ। ਜਦੋਂ ਕਿ ਰੋਲ ਨੰਬਰ 22 ਜੁਲਾਈ ਨੂੰ ਵੈੱਬਸਾਈਟ ‘ਤੇ ਜਾਰੀ ਕੀਤੇ ਜਾਣਗੇ। ਪ੍ਰੀਖਿਆ 29 ਅਤੇ 30 ਜੁਲਾਈ ਨੂੰ ਬੋਰਡ ਵੱਲੋਂ ਨਿਰਧਾਰਤ ਪ੍ਰੀਖਿਆ ਕੇਂਦਰਾਂ ‘ਤੇ ਲਈ ਜਾਵੇਗੀ। ਪ੍ਰੀਖਿਆ ਫਾਰਮ ਜਮ੍ਹਾਂ ਕਰਵਾਉਣ ਲਈ, ਤੁਹਾਨੂੰ ਆਪਣਾ 10ਵੀਂ ਪਾਸ ਸਰਟੀਫਿਕੇਟ, ਫੋਟੋ ਪਛਾਣ ਪੱਤਰ ਅਤੇ ਤਸਦੀਕਸ਼ੁਦਾ ਫੋਟੋ ਕਾਪੀਆਂ ਨਾਲ ਲਿਆਉਣੀਆਂ ਪੈਣਗੀਆਂ।

RELATED ARTICLES

Most Popular

Recent Comments