HomePunjabi NewsLiberal BreakingPSEB ਦੀ 8ਵੀਂ, 10ਵੀਂ ਅਤੇ 12ਵੀਂ ਜਮਾਤ ਦੀ ਸਪਲੀਮੈਂਟਰੀ ਪ੍ਰੀਖਿਆ ਦੇ ਨਤੀਜੇ...

PSEB ਦੀ 8ਵੀਂ, 10ਵੀਂ ਅਤੇ 12ਵੀਂ ਜਮਾਤ ਦੀ ਸਪਲੀਮੈਂਟਰੀ ਪ੍ਰੀਖਿਆ ਦੇ ਨਤੀਜੇ ਘੋਸ਼ਿਤ

ਪੰਜਾਬ ਸਕੂਲ ਸਿੱਖਿਆ ਬੋਰਡ (PSEB), ਮੋਹਾਲੀ ਨੇ PSEB ਦੀ 8ਵੀਂ, 10ਵੀਂ ਅਤੇ 12ਵੀਂ ਜਮਾਤ ਦੀ ਸਪਲੀਮੈਂਟਰੀ ਪ੍ਰੀਖਿਆ ਦੇ ਨਤੀਜੇ ਪ੍ਰਕਾਸ਼ਿਤ ਕਰ ਦਿੱਤੇ ਹਨ। ਜਿਹੜੇ ਵਿਦਿਆਰਥੀ ਪੰਜਾਬ ਬੋਰਡ ਦੀ ਕੰਪਾਰਟਮੈਂਟ ਪ੍ਰੀਖਿਆ ਵਿੱਚ ਬੈਠੇ ਸਨ, ਉਹ PSEB ਦੀ ਅਧਿਕਾਰਤ ਵੈੱਬਸਾਈਟ – pseb.ac.in ‘ਤੇ ਇਸ ਨੂੰ ਦੇਖ ਸਕਦੇ ਹਨ।

RELATED ARTICLES

Most Popular

Recent Comments