Monday, July 8, 2024
HomePunjabi NewsLiberal Breakingਪੀਐਸਈਬੀ ਨੇ 10ਵੀਂ ਅਤੇ 12ਵੀਂ ਜਮਾਤ ਦੀ ਕੰਪਾਰਟਮੈਂਟ ਪ੍ਰੈਕਟੀਕਲ ਪ੍ਰੀਖਿਆ ਦੀ ਡੇਟਸ਼ੀਟ...

ਪੀਐਸਈਬੀ ਨੇ 10ਵੀਂ ਅਤੇ 12ਵੀਂ ਜਮਾਤ ਦੀ ਕੰਪਾਰਟਮੈਂਟ ਪ੍ਰੈਕਟੀਕਲ ਪ੍ਰੀਖਿਆ ਦੀ ਡੇਟਸ਼ੀਟ ਕੀਤੀ ਜਾਰੀ

ਪੀਐਸਈਬੀ ਨੇ 10ਵੀਂ ਅਤੇ 12ਵੀਂ ਜਮਾਤ ਦੀ ਕੰਪਾਰਟਮੈਂਟ ਪ੍ਰੈਕਟੀਕਲ ਪ੍ਰੀਖਿਆ ਦੀ ਡੇਟਸ਼ੀਟ ਜਾਰੀ ਕਰ ਦਿੱਤੀ ਹੈ। ਇਹ ਪ੍ਰੀਖਿਆ ਜੁਲਾਈ ਵਿੱਚ ਲਿਖਤੀ ਪ੍ਰੀਖਿਆ ਤੋਂ ਬਾਅਦ ਹੋਵੇਗੀ। ਇਹ ਪ੍ਰੀਖਿਆ 22 ਜੁਲਾਈ ਤੋਂ 26 ਜੁਲਾਈ ਦਰਮਿਆਨ ਹੋਵੇਗੀ। ਬੋਰਡ ਨੇ ਪ੍ਰੀਖਿਆ ਨਾਲ ਸਬੰਧਤ ਸਾਰੀ ਜਾਣਕਾਰੀ ਆਪਣੀ ਵੈੱਬਸਾਈਟ srsecconduct.pseb@punjab.gov.in ‘ਤੇ ਅਪਲੋਡ ਕਰ ਦਿੱਤੀ ਹੈ।

RELATED ARTICLES

Most Popular

Recent Comments