HomePunjabi NewsLiberal BreakingPSEB ਨੇ 8ਵੀ 10ਵੀ ਅਤੇ 12ਵੀ ਜਮਾਤ ਦੀਆਂ ਸਲਾਨਾ ਪ੍ਰੀਖਿਆ ਦੀ ਡੇਟਸ਼ੀਟ...

PSEB ਨੇ 8ਵੀ 10ਵੀ ਅਤੇ 12ਵੀ ਜਮਾਤ ਦੀਆਂ ਸਲਾਨਾ ਪ੍ਰੀਖਿਆ ਦੀ ਡੇਟਸ਼ੀਟ ਕੀਤੀ ਜਾਰੀ

ਪੰਜਾਬ ਸਕੂਲ ਸਿੱਖਿਆ ਬੋਰਡ (ਪੀਐਸਈਬੀ) ਨੇ 8ਵੀਂ, 10ਵੀਂ ਅਤੇ 12ਵੀਂ ਜਮਾਤ ਦੀਆਂ ਸਾਲਾਨਾ ਪ੍ਰੀਖਿਆਵਾਂ ਦੀ ਡੇਟਸ਼ੀਟ ਜਾਰੀ ਕਰ ਦਿੱਤੀ ਹੈ। ਪ੍ਰੀਖਿਆਵਾਂ 19 ਫਰਵਰੀ ਤੋਂ ਸ਼ੁਰੂ ਹੋਣਗੀਆਂ। ਬੋਰਡ ਨੇ ਇਸ ਦਾ ਨੋਟੀਫਿਕੇਸ਼ਨ ਆਪਣੀ ਵੈੱਬਸਾਈਟ ‘ਤੇ ਅਪਲੋਡ ਕਰ ਦਿੱਤਾ ਹੈ। ਇੱਕ ਕੰਟਰੋਲ ਰੂਮ ਵੀ ਬਣਾਇਆ ਗਿਆ ਹੈ। ਜਿੱਥੇ ਵਿਦਿਆਰਥੀਆਂ ਨਾਲ ਸਬੰਧਤ ਹਰ ਸਵਾਲ ਦਾ ਜਵਾਬ ਦਿੱਤਾ ਜਾਵੇਗਾ।

RELATED ARTICLES

Most Popular

Recent Comments