ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਸੈਸ਼ਨ 2024-25 ਲਈ 9ਵੀ ਤੋਂ 12ਵੀਂ ਜਮਾਤ ਦੇ ਰਜਿਸਟ੍ਰੇਸ਼ਨ ਸੰਬੰਧੀ ਹਦਾਇਤਾਂ ਬੋਰਡ ਦੀ ਵੈੱਬਸਾਈਟ ਤੇ ਸਕੂਲ ਲਾਗਇੰਨ ਆਈ ਡੀ ‘ਤੇ ਉਪਲੱਬਧ ਕਰਵਾ ਦਿੱਤੀਆਂ ਹਨ। ਉਨ੍ਹਾਂ ਨੂੰ ਪੜ੍ਹਨ ਉਪਰੰਤ ਹੀ ਵਿਦਿਆਰਥੀਆਂ ਦੀ ਰਜਿਸਟ੍ਰੇਸ਼ਨ ਕਰਵਾਈ ਜਾਵੇ। ਆਨਲਾਈਨ ਰਜਿਸਟ੍ਰੇਸ਼ਨ/ ਕੰਟੀਨਿਊਸ਼ਨ ਕਰਨ ਦੀਆਂ ਮਿਤੀਆਂ ਦਾ ਸ਼ਡਿਊਲ ਤੇ ਫੀਸਾਂ ਹੇਠਾਂ ਅਨੁਸਾਰ ਹਨ ।
