HomePunjabi NewsLiberal BreakingPSEB ਦੀ ਪੰਜਾਬੀ ਦੇ ਵਾਧੂ ਵਿਸ਼ੇ ਦੀ ਪ੍ਰੀਖਿਆ 29 ਤੇ 30 ਜੁਲਾਈ...

PSEB ਦੀ ਪੰਜਾਬੀ ਦੇ ਵਾਧੂ ਵਿਸ਼ੇ ਦੀ ਪ੍ਰੀਖਿਆ 29 ਤੇ 30 ਜੁਲਾਈ ਨੂੰ

ਪੰਜਾਬ ਸਕੂਲ ਸਿੱਖਿਆ ਬੋਰਡ PSEB ਨੇ ਅਕਾਦਮਿਕ ਸਾਲ 2024-25 ਲਈ ਪੰਜਾਬੀ ਦੇ ਵਾਧੂ ਵਿਸ਼ੇ ਦੀ ਪ੍ਰੀਖਿਆ 29 ਤੇ 30 ਜੁਲਾਈ ਨੂੰ ਲੈਣ ਦਾ ਐਲਾਨ ਕੀਤਾ ਹੈ। ਇਸ ਬਾਰੇ ਵੇਰਵੇ ਸਾਂਝੇ ਕਰਦਿਆਂ ਬੋਰਡ ਵਲੋਂ ਦੱਸਿਆ ਗਿਆ ਹੈ ਕਿ ਵਾਧੂ ਵਿਸ਼ੇ ਦੀ ਪ੍ਰੀਖਿਆ ਦੇਣ ਲਈ ਪ੍ਰੀਖਿਆ ਫਾਰਮ 1 ਜੁਲਾਈ ਨੂੰ ਬੋਰਡ ਦੀ ਵੈੱਬਸਾਈਟ ‘ਤੇ ਉਪਲਬਧ ਹੋਣਗੇ।

RELATED ARTICLES

Most Popular

Recent Comments