ਸੁਖਬੀਰ ਸਿੰਘ ਬਾਦਲ ਵੱਲੋਂ ਅਕਾਲੀ ਦਲ ਦੇ ਕਾਰਜਕਾਲ ਦੌਰਾਨ ਵਾਪਰੀਆਂ ਬੇਅਦਬੀ ਦੀਆਂ ਘਟਨਾਵਾਂ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਦਿੱਤਾ ਮੁਆਫੀਨਾਮਾ ਪੱਤਰ ਜਨਤਕ ਕਰ ਦਿੱਤਾ ਗਿਆ ਹੈ। ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਕੱਤਰ ਨੇ ਇਸ ਮੁਆਫ਼ੀਨਾਮੇ ਨੂੰ ਜਨਤਕ ਕਰਦਿਆਂ ਕਿਹਾ ਹੈ ਕਿ ਇਸ ਬਾਰੇ ਪੰਜ ਸਿੰਘ ਸਾਹਿਬਾਨ ਦੀ ਮੀਟਿੰਗ ਵਿੱਚ ਫ਼ੈਸਲਾ ਲਿਆ ਜਾਵੇਗਾ।
ਸੁਖਬੀਰ ਸਿੰਘ ਬਾਦਲ ਵੱਲੋਂ ਦਿੱਤਾ ਗਿਆ ਮਾਫੀਨਾਮਾ ਕੀਤਾ ਗਿਆ ਜਨਤਕ
RELATED ARTICLES