HomePunjabi NewsLiberal Breakingਸੁਖਬੀਰ ਸਿੰਘ ਬਾਦਲ ਵੱਲੋਂ ਦਿੱਤਾ ਗਿਆ ਮਾਫੀਨਾਮਾ ਕੀਤਾ ਗਿਆ ਜਨਤਕ

ਸੁਖਬੀਰ ਸਿੰਘ ਬਾਦਲ ਵੱਲੋਂ ਦਿੱਤਾ ਗਿਆ ਮਾਫੀਨਾਮਾ ਕੀਤਾ ਗਿਆ ਜਨਤਕ

ਸੁਖਬੀਰ ਸਿੰਘ ਬਾਦਲ ਵੱਲੋਂ ਅਕਾਲੀ ਦਲ ਦੇ ਕਾਰਜਕਾਲ ਦੌਰਾਨ ਵਾਪਰੀਆਂ ਬੇਅਦਬੀ ਦੀਆਂ ਘਟਨਾਵਾਂ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਦਿੱਤਾ ਮੁਆਫੀਨਾਮਾ ਪੱਤਰ ਜਨਤਕ ਕਰ ਦਿੱਤਾ ਗਿਆ ਹੈ। ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਕੱਤਰ ਨੇ ਇਸ ਮੁਆਫ਼ੀਨਾਮੇ ਨੂੰ ਜਨਤਕ ਕਰਦਿਆਂ ਕਿਹਾ ਹੈ ਕਿ ਇਸ ਬਾਰੇ ਪੰਜ ਸਿੰਘ ਸਾਹਿਬਾਨ ਦੀ ਮੀਟਿੰਗ ਵਿੱਚ ਫ਼ੈਸਲਾ ਲਿਆ ਜਾਵੇਗਾ।

RELATED ARTICLES

Most Popular

Recent Comments