11 ਅਪ੍ਰੈਲ 2024 ਦਿਨ ਵੀਰਵਾਰ ਨੂੰ ਸਰਕਾਰੀ ਛੁੱਟੀ ਰਹਿਣ ਵਾਲੀ ਹੈ। ਇਸ ਦਿਨ ਸੂਬੇ ਭਰ ਦੇ ਸਕੂਲ, ਕਾਲਜ, ਵਿਦਿਅਕ ਅਦਾਰੇ ਅਤੇ ਹੋਰ ਵਪਾਰਕ ਇਕਾਈਆਂ ਵਿਚ ਛੁੱਟੀ ਰਹੇਗੀ। ਦਰਅਸਲ ਇਸ ਦਿਨ ਈਦ-ਉੱਲ-ਫਿਤਰ ਸੂਬੇ ਭਰ ਵਿਚ ਮਨਾਇਆ ਜਾਵੇਗਾ। ਸਰਕਾਰ ਨੇ ਸਾਲ 2024 ਦੀ ਸਰਕਾਰੀ ਛੁੱਟੀਆਂ ਦੀ ਸੂਚੀ ਵਿਚ ਇਸ ਨੂੰ ਥਾਂ ਦਿੱਤੀ ਹੈ।
ਪੰਜਾਬ ਵਿੱਚ ਭਲਕੇ ਸਰਕਾਰੀ ਛੁੱਟੀ ਦਾ ਐਲਾਨ, ਬੰਦ ਰਹਿਣਗੇ ਸਕੂਲ ਕਾਲਜ
RELATED ARTICLES