HomePunjabi NewsLiberal Breakingਪੰਜਾਬ ਵਿੱਚ 13 ਅਪ੍ਰੈਲ ਨੂੰ ਜਨਤਕ ਛੁੱਟੀ ਦਾ ਐਲਾਨ

ਪੰਜਾਬ ਵਿੱਚ 13 ਅਪ੍ਰੈਲ ਨੂੰ ਜਨਤਕ ਛੁੱਟੀ ਦਾ ਐਲਾਨ

ਪੰਜਾਬ ਵਿੱਚ 13 ਅਪ੍ਰੈਲ 2024 ਨੂੰ ਜਨਤਕ ਛੁੱਟੀ ਹੋਵੇਗੀ। ਇਸ ਦਿਨ ਸੂਬੇ ਭਰ ਦੇ ਸਕੂਲਾਂ, ਕਾਲਜਾਂ, ਵਿਦਿਅਕ ਅਦਾਰਿਆਂ ਅਤੇ ਹੋਰ ਵਪਾਰਕ ਇਕਾਈਆਂ ਵਿੱਚ ਛੁੱਟੀ ਰਹੇਗੀ। ਇੱਥੇ ਦੱਸ ਦੇਈਏ ਕਿ ਵਿਸਾਖੀ ਦਾ ਤਿਉਹਾਰ 13 ਅਪ੍ਰੈਲ ਨੂੰ ਸੂਬੇ ਭਰ ਵਿੱਚ ਮਨਾਇਆ ਜਾਵੇਗਾ। ਇਸ ਹਿਸਾਬ ਨਾਲ ਵਿਸਾਖੀ ਦੇ ਮੱਦੇਨਜ਼ਰ ਪੰਜਾਬ ਵਿੱਚ ਸਰਕਾਰੀ ਛੁੱਟੀ ਰਹੇਗੀ।

RELATED ARTICLES

Most Popular

Recent Comments