More
    HomePunjabi NewsLiberal Breakingਬ੍ਰੇਕਿੰਗ : ਪੰਜਾਬ ਭਰ ਵਿੱਚ ED ਤੇ CBI ਖ਼ਿਲਾਫ਼ ਅੱਜ ਪ੍ਰਦਰਸ਼ਨ ਕਰੇਗੀ...

    ਬ੍ਰੇਕਿੰਗ : ਪੰਜਾਬ ਭਰ ਵਿੱਚ ED ਤੇ CBI ਖ਼ਿਲਾਫ਼ ਅੱਜ ਪ੍ਰਦਰਸ਼ਨ ਕਰੇਗੀ ਆਮ ਆਦਮੀ ਪਾਰਟੀ, BJP ’ਤੇ ਲਾਇਆ ਦੋਸ਼

    ਚੰਡੀਗੜ੍ਹ 07 ਅਕਤੂਬਰ: ਆਮ ਆਦਮੀ ਪਾਰਟੀ ਨੇ ਪੰਜਾਬ ਭਰ ਵਿੱਚ ਕੇਂਦਰ ਸਰਕਾਰ ਉੱਤੇ ਈਡੀ ਅਤੇ ਸੀਬੀਆਈ ਦੇ ਕਥਿਤ ਦੁਰਵਰਤੋਂ ਦੇ ਦੋਸ਼ ਲਗਾਉਂਦਿਆਂ ਅੱਜ ਰੋਸ ਪ੍ਰਦਰਸ਼ਨ ਕਰਨ ਦਾ ਐਲਾਨ ਕੀਤਾ ਹੈ। ਮੁੱਖ ਮੰਤਰੀ ਭਗਵੰਤ ਮਾਨ ਸਰਕਾਰ ਨੂੰ ਬਦਨਾਮ ਕਰਨ ਲਈ ਜਾਂਚ ਏਜੰਸੀਆਂ ਦੀ ਵਰਤੋਂ ਕੀਤੀ ਜਾ ਰਹੀ ਹੈ। ਆਗੂਆਂ ਨੇ ਵਰਕਰਾਂ ਨੂੰ ਅੱਜ ਪ੍ਰਦਰਸ਼ਨਾਂ ਵਿੱਚ ਸ਼ਾਮਲ ਹੋਣ ਦੀ ਅਪੀਲ ਕੀਤੀ ਹੈ।

    RELATED ARTICLES

    Most Popular

    Recent Comments