More
    HomePunjabi NewsLiberal Breakingਪੰਜਾਬ-ਚੰਡੀਗੜ੍ਹ 'ਚ ਅੱਜ ਮੀਂਹ, ਹਨੇਰੀ ਅਤੇ ਗੜੇਮਾਰੀ ਦਾ ਅਲਰਟ; ਜਨਵਰੀ ਵਰਗੀ ਠੰਢ...

    ਪੰਜਾਬ-ਚੰਡੀਗੜ੍ਹ ‘ਚ ਅੱਜ ਮੀਂਹ, ਹਨੇਰੀ ਅਤੇ ਗੜੇਮਾਰੀ ਦਾ ਅਲਰਟ; ਜਨਵਰੀ ਵਰਗੀ ਠੰਢ ਨੇ ਤੋੜੇ ਰਿਕਾਰਡ

    ਚੰਡੀਗੜ੍ਹ: ਪੰਜਾਬ ਅਤੇ ਚੰਡੀਗੜ੍ਹ ਵਿੱਚ ਅੱਜ ਮੌਸਮ ਵਿਭਾਗ ਨੇ ਮੀਂਹ, ਤੇਜ਼ ਹਨੇਰੀ ਅਤੇ ਗੜੇਮਾਰੀ ਨੂੰ ਲੈ ਕੇ ਆਰੇਂਜ ਅਲਰਟ ਜਾਰੀ ਕੀਤਾ ਹੈ। ਪੱਛਮੀ ਵਿਘੋਭ ਕਾਰਨ ਤਾਪਮਾਨ ਵਿੱਚ ਭਾਰੀ ਗਿਰਾਵਟ ਆਈ ਹੈ, ਜਿਸ ਨਾਲ ਮਾਰਚ ਵਿੱਚ ਜਨਵਰੀ ਵਰਗੀ ਠੰਢ ਦਾ ਅਹਿਸਾਸ ਹੋ ਰਿਹਾ ਹੈ। ਅੰਮ੍ਰਿਤਸਰ ਵਿੱਚ ਅੱਜ ਵੱਧ ਤੋਂ ਵੱਧ ਤਾਪਮਾਨ 19.4 ਡਿਗਰੀ ਦਰਜ ਕੀਤਾ ਗਿਆ, ਜੋ ਆਮ ਨਾਲੋਂ ਕਾਫ਼ੀ ਘੱਟ ਹੈ।

    RELATED ARTICLES

    Most Popular

    Recent Comments