HomePunjabi NewsLiberal Breakingਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਸ਼ੰਭੂ ਬਾਰਡਰ 'ਤੇ ਬੰਦ ਰਾਹ ਖੋਲ੍ਹਣ ਦੇ...

ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਸ਼ੰਭੂ ਬਾਰਡਰ ‘ਤੇ ਬੰਦ ਰਾਹ ਖੋਲ੍ਹਣ ਦੇ ਹੁਕਮ ਜਾਰੀ

ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਸ਼ੰਭੂ ਬਾਰਡਰ ‘ਤੇ ਬੰਦ ਰਾਹ ਖੋਲ੍ਹਣ ਦੇ ਹੁਕਮ ਜਾਰੀ ਕੀਤੇ ਗਏ ਹਨ। ਹਾਈਕੋਰਟ ਨੇ ਕਿਹਾ ਹੈ ਕਿ ਹਰਿਆਣਾ ਸਰਕਾਰ ਇਕ ਹਫ਼ਤੇ ਦੇ ਅੰਦਰ ਬੈਰੀਕੇਡ ਹਵਾ ਲਵੇ। ਇਸ ਦੇ ਨਾਲ ਹੀ ਅਦਾਲਤ ਨੇ ਹਰਿਆਣਾ ਸਰਕਾਰ ਨੂੰ ਇਕ ਹਫ਼ਤੇ ਅੰਦਰ ਸੜਕ ਸਾਫ਼ ਕਰਨ ਅਤੇ ਬੈਰੀਕੇਟ ਹਟਾਉਣ ਦੇ ਹੁਕਮ ਦਿੱਤੇ ਹਨ।

RELATED ARTICLES

Most Popular

Recent Comments