ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ 52 ਜੱਜਾਂ ਦੇ ਤਬਾਦਲੇ ਕੀਤੇ ਹਨ। ਇਨ੍ਹਾਂ ਜੱਜਾਂ ਨੂੰ ਵੱਖ-ਵੱਖ ਜ਼ਿਲ੍ਹਿਆਂ ਵਿੱਚ ਤਾਇਨਾਤ ਕੀਤਾ ਗਿਆ ਹੈ। ਜੱਜਾਂ ਨੂੰ ਪਹਿਲ ਦੇ ਆਧਾਰ ‘ਤੇ ਆਪਣੀ ਡਿਊਟੀ ਜੁਆਇਨ ਕਰਨੀ ਪਵੇਗੀ। ਹਾਲਾਂਕਿ, ਵਿਧਾਇਕਾਂ ਅਤੇ ਸੰਸਦ ਮੈਂਬਰਾਂ ਦੇ ਕੇਸਾਂ ਦਾ ਨਿਪਟਾਰਾ ਕਰਨ ਵਾਲੇ ਜੱਜ ਉਦੋਂ ਤੱਕ ਆਪਣਾ ਚਾਰਜ ਨਹੀਂ ਛੱਡਣਗੇ ਜਦੋਂ ਤੱਕ ਉਨ੍ਹਾਂ ਦੀ ਥਾਂ ‘ਤੇ ਤਬਦੀਲ ਕੀਤਾ ਗਿਆ ਜੱਜ ਚਾਰਜ ਨਹੀਂ ਲੈਂਦਾ।
ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਕੀਤੇ 52 ਜੱਜਾਂ ਦੇ ਤਬਾਦਲੇ
RELATED ARTICLES