More
    HomePunjabi NewsLiberal Breakingਪੰਜਾਬ ਵਿਧਾਨ ਸਭਾ ਦਾ ਤੀਜਾ ਦਿਨ: ਰਾਜਪਾਲ ਦੇ ਭਾਸ਼ਣ ‘ਤੇ ਬਹਿਸ ਦਾ...

    ਪੰਜਾਬ ਵਿਧਾਨ ਸਭਾ ਦਾ ਤੀਜਾ ਦਿਨ: ਰਾਜਪਾਲ ਦੇ ਭਾਸ਼ਣ ‘ਤੇ ਬਹਿਸ ਦਾ ਆਗਾਜ਼; ਬਲਜਿੰਦਰ ਕੌਰ ਨੇ ਗਿਣਵਾਈਆਂ ਸਰਕਾਰ ਦੀਆਂ ਪ੍ਰਾਪਤੀਆਂ

    ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਦੇ ਬਜਟ ਇਜਲਾਸ ਦੇ ਤੀਜੇ ਦਿਨ ਰਾਜਪਾਲ ਦੇ ਭਾਸ਼ਣ ’ਤੇ ਧੰਨਵਾਦ ਪ੍ਰਸਤਾਵ ਉੱਪਰ ਬਹਿਸ ਹੋਈ। ‘ਆਪ’ ਵਿਧਾਇਕਾ ਬਲਜਿੰਦਰ ਕੌਰ ਨੇ ਬਹਿਸ ਦੀ ਸ਼ੁਰੂਆਤ ਕਰਦਿਆਂ ਸਿੱਖਿਆ, ਸਿਹਤ ਅਤੇ ਬਿਜਲੀ ਖੇਤਰਾਂ ਵਿੱਚ ਸਰਕਾਰ ਦੀਆਂ ਪ੍ਰਾਪਤੀਆਂ ਗਿਣਵਾਈਆਂ। ਉਨ੍ਹਾਂ ਕਿਹਾ ਕਿ ਮਾਨ ਸਰਕਾਰ ਨੇ ਬੁਨਿਆਦੀ ਸਹੂਲਤਾਂ ਵਿੱਚ ਸੁਧਾਰ ਕਰਕੇ ਪੰਜਾਬ ਦੇ ਵਿਕਾਸ ਦੀ ਨਵੀਂ ਇਬਾਰਤ ਲਿਖੀ ਹੈ।

    RELATED ARTICLES

    Most Popular

    Recent Comments