More
    HomePunjabi NewsLiberal Breakingਬ੍ਰੇਕਿੰਗ: ਸੰਤ ਬਲਬੀਰ ਸਿੰਘ ਸੀਚੇਵਾਲ ਨੇ ਪੰਜਾਬ ਸਰਕਾਰ ਨੂੰ ਵਾਪਸ ਕੀਤੀ ਸੁਰੱਖਿਆ

    ਬ੍ਰੇਕਿੰਗ: ਸੰਤ ਬਲਬੀਰ ਸਿੰਘ ਸੀਚੇਵਾਲ ਨੇ ਪੰਜਾਬ ਸਰਕਾਰ ਨੂੰ ਵਾਪਸ ਕੀਤੀ ਸੁਰੱਖਿਆ

    ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਆਪਣੀ ਸੁਰੱਖਿਆ ਵਾਪਸ ਕਰਨ ਦਾ ਫ਼ੈਸਲਾ ਕਰਦਿਆਂ ਪੰਜਾਬ ਦੇ ਡੀਜੀਪੀ ਨੂੰ ਪੱਤਰ ਲਿਖ ਕੇ ਸੁਰੱਖਿਆ ਜਵਾਨ ਤੁਰੰਤ ਹਟਾਉਣ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਲੋਹੀਆਂ ਅਤੇ ਸੁਲਤਾਨਪੁਰ ਲੋਧੀ ਖੇਤਰ ਵਿੱਚ ਵਧ ਰਹੀਆਂ ਲੁੱਟ-ਖੋਹ ਦੀਆਂ ਘਟਨਾਵਾਂ ਦੇ ਮੱਦੇਨਜ਼ਰ ਇਹ ਫ਼ੈਸਲਾ ਲਿਆ ਗਿਆ ਹੈ। ਉਨ੍ਹਾਂ ਨਾਲ ਇਸ ਸਮੇਂ ਛੇ ਸੁਰੱਖਿਆ ਕਰਮਚਾਰੀ ਤਾਇਨਾਤ ਸਨ।

    RELATED ARTICLES

    Most Popular

    Recent Comments