ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੋਮਵਾਰ ਨੂੰ ‘ਪੰਜਾਬ ਸਟੇਟ ਸਪੋਰਟਸ ਡਿਵੈਲਪਮੈਂਟ ਐਂਡ ਪ੍ਰਮੋਸ਼ਨ ਐਕਟ 2024’ ਨੂੰ ਲਾਗੂ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ। ਪੰਜਾਬ ਇਸ ਐਕਟ ਨੂੰ ਲਾਗੂ ਕਰਨ ਵਾਲਾ ਦੇਸ਼ ਦਾ ਪਹਿਲਾ ਸੂਬਾ ਬਣ ਗਿਆ ਹੈ। ਇੱਥੇ ਖੇਡ ਵਿਭਾਗ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਸ ਐਕਟ ਦਾ ਮੁੱਖ ਮੰਤਵ ਸੂਬੇ ਵਿੱਚ ਖੇਡਾਂ ਦੇ ਵਿਕਾਸ ਲਈ ਕੰਮ ਕਰਨਾ ਹੈ ।
ਸਟੇਟ ਸਪੋਰਟਸ ਡਿਵੈਲਪਮੈਂਟ ਐਂਡ ਪ੍ਰਮੋਸ਼ਨ ਐਕਟ ਲਾਗੂ ਕਰਨ ਵਾਲਾ ਪਹਿਲਾ ਸੂਬਾ ਬਣਿਆ ਪੰਜਾਬ
RELATED ARTICLES